Punjabi Status Quotes on “WhatsApp”,”ਵਟਸਐਪ” Top 10 Status
ਕਾਕਾ ਜਦੋ ਟਾਈਮ ਮਾੜਾ ਹੁੰਦਾ ਨਾ
ਉਦੋ ਬੱਤਖਾ ਵੀ ਡੁੱਬ ਜਾਦੀਆ ਤੇ
ਜਦੋ ਟਾਈਮ ਚੰਗਾ ਹੋਵੇ ਤਾ ਪੱਥਰ ਵੀ ਤਰ ਜਾਦੇ ਆ।
੨੦੨੦2⃣0⃣2⃣0⃣🙏🙏ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਆਉਣ ਵਾਲਾ ਨਵਾਂ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਖੁਸੀਆਂ ਭਰਿਆਂ ਹੋਵੇ ਅਤੇ ਤੁਹਾਡੀ ਹਰ ਮਨੋਕਾਮਨਾ ਪੂਰੀ ਹੋਵੇ।
ਮੇਰੇ ਵੱਲੋਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਮੁਬਾਰਕਾਂ ਜੀ..🥰🥰🥰🥰😍😍😍😍😍
ਪੇਕੇ ਹੁੰਦੇ , ਸਹੁਰੇ ਹੁੰਦੇ, ਘਰ ਨੀ ਹੁੰਦੇ, ਧੀਆਂ ਦੇ
ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ,
ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ
ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ..
ੲਿਤਜਾਰ ਕਰ ਲੈਦੇ ਕਮਲੀੲੇ ਟਾੲੀਮ ਮਾੜਾ ਸੀ ਦਿਲ ਨਹੀ
ਜੋ ਦਿਓਗੇ ਓਹੀ ਹੀ ਵਾਪਸ ਆਵੇਗਾ
ਚਾਹੇ ਉਹ ਇੱਜ਼ਤ ਹੋਵੇ ਜਾਂ ਫਿਰ ਧੋਖਾ
ਸਰੀਫਾ de 22 ਆ…
….. ਵੈਲੀਆ de ਜਵਾਈ aa
ਰੱਬਾ ਮੇਰੀ ਉਮਰ ਵੀ ਮੇਰੇ ਬੇਬੇ ਬਾਪੂ ਜੀ ਨੂੰ ਲਾ ਦੇਵੀ
Love u ❤️❤️❤️❤️ਬੇਬੇ ਬਾਪੂ ਜੀ
ਜੇਹੜੇ ਸਾਨੂ ਦੁਖੀ ਦੇਖ ਕੇ ਖੁਸ਼ ਹੂੰਦੇ ,
ਆਸੀ ਵਿ ਔਹਨਾ ਨੰੂ ਸਾੜਨ ਲਈ ਖੂਸ਼ ਹੌ ਜੀ ਦਾ